ਆਮ ਆਦਮੀ ਪਾਰਟੀ (ਆਪ) ਨੂੰ ਭਾਰਤੀ ਚੋਣ ਕਮਿਸ਼ਨ ਨੇ ਰਾਸ਼ਟਰੀ ਪਾਰਟੀ ਵਜੋਂ ਮਾਨਤਾ ਦਿੱਤੀ ਹੈ।
ਆਮ ਆਦਮੀ ਪਾਰਟੀ (ਆਪ) ਨੇ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਪੋਸਟ ਕੀਤੀ ਹੈ ਅਤੇ ਆਪਣੇ ਸਾਰੇ ਸਮਰਥਕਾਂ ਅਤੇ ਵਲੰਟੀਅਰਾਂ ਨੂੰ ਵਧਾਈ ਦਿੱਤੀ ਹੈ।



ਭਾਰਤੀ ਚੋਣ ਕਮਿਸ਼ਨ ਨੇ ਸੀਪੀਆਈ ਅਤੇ ਟੀਐਮਸੀ ਨੂੰ ਰਾਸ਼ਟਰੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ ਹੈ।
***
ਇਸ਼ਤਿਹਾਰ